ਭੀਖੀ, 16 ਜੂਨ (ਪੰਜਾਬ ਪੋਸਟ- ਕਮਲ ਜਿੰਦਲ) – ਸਥਾਨਕ ਕਸਬੇ ਵਿੱਚ ਅੱਜ ਬਾਬਾ ਜੋਗੀਪੀਰ ਕਮੇਟੀ ਵੱਲੋਂ ਵੱਧ ਰਹੀ ਗਰਮੀ ਤੋਂ ਰਾਹਤ ਲਈ ਬਰਨਾਲਾ ਰੋਡ ਵਿਖੇ ਅੱਜ ਠੱਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।ਸੇਵਾਦਾਰਾਂ ਨੇ ਸਾਰਾ ਦਿਨ ਰਾਹਗੀਰਾਂ ਤੇ ਹੋਰ ਲੋਕਾਂ ਨੂੰ ਠੰਡਾ ਮਿੱਠਾ ਪਾਣੀ ਪਿਆਉਣ ਦੀ ਸੇਵਾ ਕੀਤੀ।ਇਸ ਮੋਕੇ ਨੌਜਵਾਨ ਕਲੱਬ ਦੇ ਸਾਰੇ ਮੈਂਬਰ ਵੀ ਮੌਜੂਦ ਰਹੇ।
Check Also
ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …
Punjab Post Daily Online Newspaper & Print Media