Tuesday, September 15, 2026

ਬਰਗਾੜੀ ਮੋਰਚੇ ਲਈ ਜਥਾ ਹੋਇਆ ਰਵਾਨਾ

ਭੀਖੀ, 17 ਜੂਨ (ਪੰਜਾਬ ਪੋਸਟ – ਕਮਲ ਜਿੰਦਲ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਇਨਸਾਫ ਲਈ, ਬੰਦੀ ਸਿੰਘਾਂ ਦੀ ਰਿਹਾਈ ਅਤੇ ਸਿੱਖ ਕੌਮ ਦੀਆਂ PPN1706201802ਹੋਰ ਮੰਗਾਂ ਸਬੰਧੀ 1 ਜੂਨ ਤੋਂ ਬਰਗਾੜੀ ਵਿਖੇ ਇਨਸਾਫ ਮੋਰਚੇ `ਚ ਬੈਠੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਦਾ ਸਾਥ ਦੇਣ ਲਈ ਪਿੰਡ ਅਤਲਾ ਖੁਰਦ ਤੋਂ ਸ਼੍ਰੌਮਣੀ ਅਕਾਲੀ ਦਲ (ਅ) ਦੇ ਆਗੂ ਭਾਈ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਹੇਠ ਇੱਕ ਜਥਾ ਰਵਾਨਾ ਹੋਇਆ।ਇਸ ਮੌਕੇ ਗੁਰਦੀਪ ਸਿੰਘ ਨੰਬਰਦਾਰ, ਮਨਜੀਤ ਸਿੰਘ, ਮਹਿੰਦਰ ਸਿੰਘ ਬੁਰਜਹਰੀ, ਰਾਜਾ ਸਿੰਘ, ਮਿੱਠੂ ਸਿੰਘ, ਦਰਸ਼ਨ ਸਿੰਘ, ਨਛੱਤਰ ਸਿੰਘ, ਜਸਪਾਲ ਸਿੰਘ, ਜੱਗਾ ਸਿੰਘ, ਜਰਨੈਲ ਸਿੰਘ, ਮਿੱਠੂ ਸਿੰਘ, ਰੇਸ਼ਮ ਸਿੰਘ, ਸੀਤਾ ਸਿੰਘ, ਇਕਬਾਲ ਸਿੰਘ, ਸੁਖਰਾਜ ਸਿੰਘ, ਜਸਕੀਰਤ ਸਿੰਘ, ਜਰਨੈਲ ਕੌਰ, ਜਸਪਾਲ ਕੌਰ, ਹਰਕੋਰ ਕੌਰ, ਪਰਮਜੀਤ ਕੌਰ, ਗੁਰਮੇਲ ਕੌਰ, ਸੁਖਜੀਤ ਕੌਰ ਅਤਲਾ ਆਦਿ ਹਾਜਰ ਸਨ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply