Tuesday, September 15, 2026

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਦਿੱਤੀ ਈਦ ਦੀ ਮੁਬਾਰਕਬਾਦ

Modi Pibਦਿੱਲੀ, 17 ਜੂਨ (ਪੰਜਾਬ ਪੋਸਟ ਬਿਊਰੋ)  – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਈਦ ਦੇ ਤਿਉਹਾਰ `ਤੇ ਮੁਬਾਰਕਾਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, “ਈਦ ਮੁਬਾਰਕ! ਮੈਂ ਕਾਮਨਾ ਕਰਦਾ ਹਾਂ ਕਿ ਇਹ ਦਿਨ ਸਾਡੇ ਸਮਾਜ ਵਿੱਚ ਏਕਤਾ ਅਤੇ ਸਦਭਾਵਨਾ ਦੇ ਬੰਧਨ ਮਜ਼ਬੂਤ ਕਰੇ।”

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply