ਦਿੱਲੀ, 19 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 20 ਜੂਨ ਨੂੰ ਸਵੇਰੇ 9.30 ਵਜੇ ਵੀਡੀਓ ਬ੍ਰਿਜ ਰਾਹੀਂ ਦੇਸ਼ ਭਰ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨਗੇ।ਇਸ ਗੱਲਬਾਤ ਨਾਲ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲ ਸਿੱਧੇ ਤੌਰ `ਤੇ ਗੱਲ ਕਰਨ ਦਾ ਮੌਕਾ ਮਿਲੇਗਾ।ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਨਾਲ ਸਬੰਧਤ ਵੱਖ-ਵੱਖ ਉਪਰਾਲਿਆਂ ਬਾਰੇ ਵੀ ਚਰਚਾ ਹੋਵੇਗੀ।ਇਸ ਨੂੰ ਦੇਸ਼ ਭਰ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ), ਦੂਰਦਰਸ਼ਨ, ਡੀ.ਡੀ ਕਿਸਾਨ ਤੇ ਅਕਾਸ਼ਵਾਣੀ ਵਲੋਂ ਸਿੱਧਾ ਪ੍ਰਸਾਰਿਤ ਕੀਤਾ ਜਾਵੇਗਾ। ੋਕ ‘ਨਰੇਂਦਰ ਮੋਦੀ ਐਪ’ ਜ਼ਰੀਏ ਵੀ ਪ੍ਰਧਾਨ ਮੰਤਰੀ ਨਾਲ ਸੰਵਾਦ ਕਰ ਸਕਣਗੇ।
Check Also
ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …
Punjab Post Daily Online Newspaper & Print Media