Thursday, November 5, 2026

ਭਾਜਪਾ ਆਗੂਆਂ ਨੇ ਕੌਮਾਂਤਰੀ ਯੋਗ ਦਿਵਸ ਮੌਕੇ ਕੀਤਾ ਯੋਗਾ

PPN2106201811ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) –  ਕੌਮਾਂਤਰੀ ਯੋਗ ਦਿਵਸ ਮੌਕੇ ਸਥਾਨਕ ਕੰਪਨੀ ਬਾਗ ਵਿਖੇ ਯੋਗਾ ਕਰਦੇ ਹੋਏ ਪੰਜਾਬ ਦੇ ਭਾਰਤੀ ਜਨਤਾ ਪਾਰਟੀ ਦੇ ਰਾਜ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਨੇਤਾ ਰਜਿੰਦਰ ਮੋਹਨ ਸਿੰਘ ਛੀਨਾ ਨਾਲ ਹਨ ਬਖਸ਼ੀ ਰਾਮ ਅਰੋੜਾ, ਰਾਜੇਸ਼ ਹਨੀ, ਸਾਬਕਾ ਐਸ.ਪੀ ਕੇਵਲ ਕੁਮਾਰ ਤੇ ਹੋਰ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …

Leave a Reply