ਜੰਡਿਆਲਾ, ਗੁਰੂ 21 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸ਼ਹੀਦਾਂ ਦੇ ਸਰਤਾਜ ਸ਼ੀ੍ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਜੰਡਿਆਲਾ ਗੁਰੂ ਸ਼ਹਿਰ ਦੇ ਮੋਰੀ ਗੇਟ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਬਰੈਡ ਨਿਊਟਰੀ ਦਾ ਲੰਗਰ ਲਗਾਇਆ ਗਿਆ।ਅਰਦਾਸ ਉਪਰੰਤ ਸੇਵਾਦਾਰਾਂ ਵਲੋਂ ਆਉਂਦੇ ਜਾਂਦੇ ਰਾਹਗੀਰਾਂ ਅਤੇ ਸਥਾਨਕ ਵਸਨੀਕਾਂ ਨੂੰ ਠੰਢੇ ਮਿੱਠੇ ਜਲ ਛਕਾਏ। ਇਸ ਮੌਕੇ ਗੁਰਪ੍ਰੀਤ ਸਿੰਘ, ਜੋਬਨਜੀਤ ਸਿੰਘ, ਗਗਨ ਸਿੰਘ, ਕਰਨਬੀਰ ਸਿੰਘ, ਨਵਦੀਪ ਸਿੰਘ ਲੱਭਾ ਆਦਿ ਹਾਜ਼ਰ ਸਨ।
Check Also
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ …
Punjab Post Daily Online Newspaper & Print Media