Wednesday, October 28, 2026

ਆਟੋ ਰਿਕਸ਼ਾ `ਚ ਵਾਧੂ ਸਵਾਰੀਆਂ ਬਿਠਾੳਣ ਤੇ ਅਵਾਜ ਪ੍ਰਦੂਸ਼ਣ ਫੈਲਾਉਣ ਵਾਲੇ ਵਹੀਕਲਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਤੰਦਰੁਸਤ ਪੰਜਾਬ ਮੁਹਿੰਮ ਤਹਿਤ ਅਵਾਜ ਪ੍ਰਦੂਸ਼ਣ ਫੈਲਾਉਣ ਵਾਲੇ ਵਹੀਕਲਾਂ ਅਤੇ ਆਟੋ ਵਿੱਚ PPN2206201816ਨਿਰਧਾਰਿਤ ਸਵਾਰੀਆਂ ਤੋ ਜਿਆਦਾ ਸਵਾਰੀਆਂ ਬਿਠਾਉਣ ਦੇ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਟ੍ਰੈਫਿਕ ਜੋਨ ਨੰਬਰ 1 ਦੇ ਇੰਚਾਰਜ ਇੰਸਪੈਕਟਰ ਅਮੋਲਕ ਸਿੰਘ ਟਰੈਫਿਕ ਤੇ ਸਟਾਫ ਦੇ ਕਰਮਚਾਰੀਆਂ ਵੱਲੋਂ ਹੂਸੈਨਪੁਰਾ ਚੌਕ ਸਪੈਸ਼ਲ ਨਾਕਾਬੰਦੀ ਕਰਕੇ ਪ੍ਰੈਸ਼ਰ ਹਾਰਨ ਅਤੇ ਆਟੋ ਰਿਕਸ਼ਾ ਵਿੱਚ ਨਿਧਾਰਤ ਸੀਟਾਂ ਤੋਂ ਵੱਧ ਸਵਾਰੀਆਂ, ਸਵਾਰ ਕਰਨ ਵਾਲੇ ਆਟੋ ਚਾਲਕਾਂ ਦੇ ਚਲਾਨ ਕੀਤੇ ਗਏ ਅਤੇ ਕੁੱਝ ਵਹੀਕਲਾ ਨੂੰ ਇਪਾਉਂਡ ਵੀ ਕੀਤਾ ਗਿਆ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …

Leave a Reply