Tuesday, November 24, 2026

ਈ.ਪੀ.ਐਫ.ਓ ਭਵਨ ਵਿਖੇ ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਲਾਏ ਪੌਦੇ

PPN2306201804ਜਲੰਧਰ, 23 ਜੂਨ (ਪੰਜਾਬ ਪੋਸਟ ਬਿਊਰੋ) – ਜਲੰਧਰ ਵਿਖੇ ਈ.ਪੀ.ਐਫ.ਓ ਦੇ ਨਵੇਂ ਖੇਤਰੀ ਦਫ਼ਤਰ ਭਵਨ ਦੇ ਉਦਘਾਟਨ ਉਪਰੰਤ ਪੌਦੇ ਲਗਾਉਨਦੇ ਹੋਏ  ਕੇਂਦਰੀ ਕਿਰਤ ਅਤੇ ਰੋਜ਼ਗਾਰ ਰਾਜ ਮੰਤਰੀ ਸੰਤੋਸ਼ ਕੁਮਾਰ ਗੰਗਵਾਰ, ਉਨਾਂ ਦੇ ਨਾਲ ਹਨ ਕੇਂਦਰੀ ਸੋਸ਼ਲ਼ ਜਸਟਿਸ ਤੇ ਰੁਜਗਾਰ ਰਾਜ ਮੰਤਰੀ ਵਿਜੇ ਸਾਂਪਲਾ, ਮੈਂਬਰ ਰਾਜ ਸਭਾ ਸ਼ਵੇਤ ਮਲਿਕ ਤੇ ਹੋਰ। 

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply