Monday, December 23, 2024

ਡੀ.ਏ.ਵੀ ਕਾਲਜ ਦੀ ਕਲਪਨਾ ਬੀ.ਬੀ.ਏ ਭਾਗ ਦੂਜਾ ‘ਚ ਰਹੀ ਅੱਵਲ

ਬਠਿੰਡਾ, 25 ਜੂਨ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਡੀ.ਏ.ਵੀ ਕਾਲਜ ਦੀ ਵਿਦਿਆਰਥਣ ਕਲਪਨਾ ਪਰਮਾਰ ਬੀ.ਬੀ.ਏ. ਭਾਗ ਦੂਜਾ ਸਮੈਸਟਰ ਤੀਜਾ ਨੇ PPN250620180378.83 ਪ੍ਰਤੀਸ਼ਤ ਅੰਕ ਹਾਸਿਲ ਕਰ ਕਾਲਜ ਦਾ ਨਾਮ ਰੋਸ਼ਨ ਕੀਤਾ ਹੈ। ਪਿ੍ਰੰਸੀਪਲ ਡਾ. ਸੰਜੀਵ ਸਰਮਾ ਨੇ ਦੱਸਿਆ ਕਿ ਬੀ.ਬੀ.ਏ ਦੇ ਸਾਰੇ ਹੀ ਵਿਦਿਆਰਥੀਆਂ ਨੇ 60 ਪ੍ਰਤੀਸ਼ਤ ਤੋਂ ਜਿਆਦਾ ਅਤੇ 3 ਵਿਦਿਆਰਥੀਆਂ ਨੇ 70 ਤੋਂ 80 ਫੀਸਦ ਅੰਕ ਪ੍ਰਾਪਤ ਕੀਤੇ ਹਨ।ਕਾਲਜ ਪ੍ਰਿੰਸੀਪਲ ਡਾ. ਸੰਜੀਵ ਸ਼ਰਮਾ, ਵਾਈਸ ਪ੍ਰਿੰਸੀਪਲ ਪ੍ਰੋ: ਵਰੇਸ਼ ਗੁਪਤਾ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ।ਵਿਭਾਗ ਦੇ ਮੁੱਖੀ ਅਤੇ ਸਮੂਹ ਸਟਾਫ ਨੇ ਇਸ ਸ਼ਾਨਦਾਰ ਨਤੀਜਿਆਂ `ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply