ਭੀਖੀ, 26 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਨਾਕ ਕਸਬੇ ਵਿੱਚ ਅੱਜ ਸ੍ਰੀ ਕਾਲੀ ਮਾਤਾ ਮੰਦਰ ਕਮੇਟੀ ਭੀਖੀ ਵੱਲੋ ਵੱਧ ਰਹੀ ਗਰਮੀ ਤੋ ਰਾਹਤ ਲਈ ਅੱਜ ਮੇਨ ਰੋਡ ਉਪਰ ਠੱਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।ਲੋਕਾਂ ਨੂੰ ਸਾਰਾ ਦਿਨ ਠੱਡਾ ਮਿੱਠਾ ਪਾਣੀ ਪਿਲਾ ਕੇ ਸੇਵਾ ਕੀਤੀ ਗਈ।ਇਸ ਮੋਕੇ ਮਨੌਜ ਕੁਮਾਰ, ਬਲਰਾਜ਼ ਕੁਮਾਰ, ਪ੍ਰਦੀਪ ਕੁਮਾਰ, ਗੁਲਸ਼ਨ ਕੁਮਾਰ, ਸ਼ੇਕੀ, ਰਾਜ਼ੀਵ ਕੁਮਾਰ, ਪ੍ਰਮੋਦ ਕੁਮਾਰ ਆਦਿ ਕਮੇਟੀ ਦੇ ਸਾਰੇ ਮੈਬਰ ਹਜ਼ਾਰ ਸਨ।
Check Also
ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …
Punjab Post Daily Online Newspaper & Print Media