ਭੀਖੀ, 26 ਜੂਨ (ਪੰਜਾਬ ਪੋਸਟ- ਕਮਲ ਜ਼ਿੰਦਲ) – ਨੇੜਲੇ ਪਿੰਡ ਬੀਰ ਕਲਾਂ ਵਿਖੇ ਇਕ ਸੜਕ ਹਾਦਸੇ ਵਿੱਚ ਸਥਨਾਕ ਕਸਬੇ ਦੇ ਦੋ ਵਿਅਕਤੀ ਦੀ ਮੋਤ ਹੋਈ ਗਈ ਜਾਣਕਾਰੀ ਅਨੁਸਾਰ ਗੁਰਜੰਟ ਸਿੰਘ ਪੁੱਤਰ ਲਾਲ ਸਿੰਘ ਅਤੇ ਰਾਮਾ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਭੀਖੀ ਆਪਣੀ ਰਿਕਸ਼ਾ ਰੇਹੜੀ `ਤੇ ਸੁਨਾਮ ਵੱਲ ਜਾ ਰਹੇ ਸੀ ।ਸਨ ਕਿ ਅੱਗੋਂ ਆ ਰਹੀ ਕਾਰ ਬੇਕਾਬੂ ਹੋ ਕੇ ਰੇਹੜੀ ਨਾਲ ਜਾ ਟੱਕਰਾਈ।ਟੱਕਰ ਇਨ੍ਹੀ ਜ਼ਬਰਦਸਤ ਸੀ ਕਿ ਗੁਰਜੰਟ ਸਿੰਘ ਪੁੱਤਰ ਲਾਲ ਸਿੰਘ ਅਤੇ ਰਾਮਾ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਭੀਖੀ ਦੀ ਮੋਕੇ `ਤੇ ਹੀ ਮੋਤ ਹੋ ਗਈ।ਚੀਮਾਂ ਪੁਲਿਸ ਨੇ ਮੋਕੇ `ਤੇ ਪਹੁੰਚ ਕੇ ਆਪਣੀ ਕਾਰਵਾਈ ਸੁਰੂ ਕਰ ਦਿੱਤੀ ਅਤੇ ਲਾਸ਼ਾਂ ਨੂੰ ਪੋਸਟਮਾਟਮ ਲਈ ਭੇਜ ਦਿੱਤਾ ਹੈ।
Check Also
ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ
ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …
Punjab Post Daily Online Newspaper & Print Media