Friday, April 10, 2026

ਬੱਚਿਆਂ ਨੇ ਲਾਈ ਠੰਡੇ ਮਿੱਠੇ ਪਾਣੀ ਦੀ ਛਬੀਲ

PPN2706201808ਧੂਰੀ, 26 ਜੂਨ (ਪੰਜਾਬ ਪੋਸਟ- ਪ੍ਰਵੀਨ ਗਰਗ) – ਸ਼ਹੀਦਾਂ ਦੇ ਸਰਤਾਜ ਸ਼੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅਤੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦਿਵਾਉਣ ਲਈ ਸਥਾਨਕ ਰੇਲਵੇ ਫਾਟਕਾਂ ਦੇ ਨਜ਼ਦੀਕ ਠੰਡੇ-ਮਿੱਠੇ ਪਾਣੀ ਦੀ ਛਬੀਲ ਲਗਾਈ ਗਈ ਅਤੇ ਬੱਚਿਆਂ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਰਾਹਗੀਰਾਂ ਵੱਲੋਂ ਖੂਬ ਸ਼ਲਾਘਾ ਕੀਤੀ ਗਈ।ਇਸ ਮੌਕੇ ਅਰਸ਼ਦੀਪ ਸਿੰਗ, ਰੋਬਿਨ ਸਿੰਘ ਰਾਹੁਲ, ਜਸਕਰਨ, ਸੰਦੀਪ, ਨਮਨੀਸ਼, ਰੂਪਾਲੀ, ਪਰਾਚੀ, ਨਵਜੋਤ, ਸੋਨੀਆ, ਕੁਲਵਿੰਦਰ ਅਤੇ ਅਨੰਤ ਆਦਿ ਵੀ ਮੌਜੂਦ ਸਨ।

Check Also

ਛੀਨਾ ਨੇ ਖਾਲਸਾ ਯੂਨੀਵਰਸਿਟੀ ਦਾ ਆਨਲਾਈਨ ‘ਐਡਮਿਸ਼ਨ ਪੋਰਟਲ’ ਕੀਤਾ ਜਾਰੀ

ਅੰਮ੍ਰਿਤਸਰ, 9 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦਾ ਨਵਾਂ ‘ਐਡਮਿਸ਼ਨ ਪੋਰਟਲ’ ਵਿਦਿਆਰਥੀਆਂ ਲਈ …

Leave a Reply