Wednesday, September 30, 2026

ਠੱਡੇ ਮਿੱਠੇ ਪਾਣੀ ਦੀ ਛਬੀਲ ਲਗਾਈ

PPN2706201817ਭੀਖੀ, 27 ਜੂਨ (ਪੰਜਾਬ ਪੋਸਟ – ਕਮਲ ਜਿੰਦਲ) – ਸਥਨਾਕ ਕਸਬੇ ਵਿੱਚ ਅੱਜ ਨੰਨੇ ਮੁੰਨੇ ਬੱਚਿਆਂ ਵਲੋਂ ਵੱਧ ਰਹੀ ਗਰਮੀ ਤੋਂ ਰਾਹਤ ਲਈ ਠੱਡੇ ਮਿੱਠੇ ਪਾਣੀ ਦੀ ਛਬੀਲ ਥਾਣਾ ਰੋਡ ਉਪਰ ਲਗਾਈ ਗਈ।ਇਲਾਕੇ ਦੇ ਬੱਚਿਆਂ ਨੇ ਰਾਹਗੀਰਾਂ ਤੇ ਇਲਾਕਾ ਵਾਸੀਆਂ ਨੂੰ ਸਾਰਾ ਦਿਨ ਠੰਡਾ ਮਿੱਠਾ ਪਾਣੀ ਪਿਲਾਉਣ ਦੀ ਸੇਵਾ ਕੀਤੀ।ਸਭ ਬੱਚਿਆਂ ਵਿੱਚ ਇਸ ਸੇਵਾ ਸਬੰਧੀ ਕਾਫੀ ਉਤਸ਼ਾਹ ਸੀ।ਇਸ ਮੋਕੇ ਭਾਰਤ ਜਿੰਦਲ (ਲੱਡੂ), ਲਕਸ਼, ਆਸ਼ੂ, ਨੰਦਨੀ ਜਿੰਦਲ ਆਦਿ ਬਹੁਤ ਸਾਰੇ ਬੱਚੇ ਹਾਜ਼ਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply