Wednesday, September 30, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕੱਲ ਬੰਦ ਰਹੇਗੀ

GNDUਅੰਮ੍ਰਿਤਸਰ, ਜੂਨ 27 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੱਲ 28 ਜੂਨ ਨੂੰ ਕਬੀਰ ਜੈਅੰਤੀ ਦੇ ਅਵਸਰ ਤੇ ਬੰਦ ਰਹੇਗੀ।ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਕਰਨਜੀਤ ਸਿੰਘ ਕਾਹਲੋਂ ਨੇ ਦੱਸਿਆ ਕੇ ਇਸ ਮੌਕੇ ਯੂਨੀਵਰਸਿਟੀ ਕੈਂਪਸ, ਰੀਜ਼ਨਲ ਕੈਪਸਾਂ, ਯੂਨੀਵਰਸਿਟੀ ਦੇ ਵੱਖ-ਵੱਖ ਕਾਂਸਟੀਚਿਊਟ ਕਾਲਜਾਂ ਦੇ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਵਿਭਾਗ ਵਿਚ ਗਜ਼ਟਿਡ ਛੁੱਟੀ ਹੋਵੇਗੀ।
 

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply