Friday, June 19, 2026

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਈ ਠੰਡੇ ਮਿੱਠੇ ਜਲ ਦੀ ਛਬੀਲ

PPN2706201834PPN2706201835

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਮੋਹਨ ਨਗਰ ਵਿਖੇ ਨੌਜਵਾਨ ਸੇਵਕ ਸਭਾ ਵਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਗਈ।ਵੱਡੀ ਗਿਣਤੀ `ਚ ਨੌਜਵਾਨਾਂ ਨੇ ਰਾਹਗੀਰਾਂ ਤੇ ਇਲਾਕਾ ਵਾਸੀ ਸੰੰਗਤਾਂ ਨੂੰ ਸਵੇਰ ਤੋਂ ਦੇਰ ਰਾਤ ਤੱਕ ਠੰਡਾ ਮਿੱਠਾ ਜਲ ਛਕਾਇਆ ਗਿਆ।ਸੇਵਾ ਵਿੱਚ ਹਿੱਸਾ ਪਾਉਣ ਵਾਲੇ ਨੌਜਵਾਨਾਂ ਵਿੱਚ ਦਿਲਪ੍ਰੀਤ ਸਿੰਘ, ਚਰਨਜੀਤ ਸਿੰਘ, ਮਨਿੰਦਰ ਸਿੰਘ, ਸ਼ੈਂਟੀ ਸਿੰਘ, ਗਗਨਦੀਪ ਸਿੰਘ, ਮਨੀ, ਪਰਮਦੀਪ ਸਿੰਘ, ਹਰਜੀਤ ਸਿੰਘ, ਪਰਪ੍ਰਤਾਪ ਸਿੰਘ, ਕਰਨ, ਗੁਰਦੇਵ ਸਿੰਘ ਅਤੇ ਕੰਵਲਦੀਪ ਸਿੰਘ ਆਦਿ ਸ਼ਾਮਲ ਸਨ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …

Leave a Reply