Monday, December 23, 2024

ਸ਼ਹਿਰੀ ਹਵਾਬਾਜ਼ੀ ਖੇਤਰ `ਚ ਸਹਿਯੋਗ ’ਤੇ ਭਾਰਤ ਅਤੇ ਜਰਮਨੀ ਦਰਮਿਆਨ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦਿੱਤੀ

ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਸ਼ਹਿਰੀ ਹਵਾਬਾਜ਼ੀ ਦੇ ਖੇਤਰ Air Indiaਵਿੱਚਸਹਿਯੋਗ ਲਈ ਭਾਰਤ ਅਤੇ ਜਰਮਨੀ ਦਰਮਿਆਨ ਸਹਿਮਤੀ ਪੱਤਰ ’ਤੇ ਹਸਤਾਖਰ ਕਰਨ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਹਿਮਤੀ ਪੱਤਰ ਦਾ ਸਿਰਲੇਖ ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਸਹਿਯੋਗ ’ਤੇ ਭਾਰਤ ਅਤੇ ਜਰਮਨੀ ਦਰਮਿਆਨ ਸੰਕਲਪਦਾ ਸੰਯੁਕਤ ਐਲਾਨਨਾਮਾ ਹੈ।ਸੰਯੁਕਤ ਐਲਾਨਨਾਮੇ ਨਾਲ ਭਾਰਤ ਅਤੇ ਜਰਮਨੀ ਦਰਮਿਆਨ ਹਵਾਈ ਆਵਾਜਾਈ ਵਿੱਚਕਾਰਗਰ ਵਿਕਾਸ ਹੋਵੇਗਾ।
ਸੰਕਲਪ ਦੇ ਸੰਯੁਕਤ ਐਲਾਨਨਾਮੇ ਵਜੋਂ ਇਹ ਸਮਝੌਤਾ ਭਾਰਤ ਅਤੇ ਜਰਮਨੀ ਵਿਚਕਾਰ ਸ਼ਹਿਰੀ ਹਵਾਬਾਜ਼ੀ ਸਬੰਧਾਂ ਵਿੱਚਇਤਿਹਾਸਕ ਹੈ ਅਤੇ ਇਸ ਵਿੱਚ ਦੋਹਾਂ ਦੇਸ਼ਾਂ ਦਰਮਿਆਨ ਜ਼ਿਆਦਾ ਵਪਾਰ, ਨਿਵੇਸ਼, ਸੈਰ- ਸਪਾਟਾ ਅਤੇ ਸੱਭਿਆਚਾਰਕਅਦਾਨ-ਪ੍ਰਦਾਨ ਨੂੰ ਪ੍ਰੋਤਸਾਹਨ ਦੇਣ ਦੀ ਸਮਰੱਥਾ ਹੈ।ਦੋਹਾਂ ਦੇਸ਼ਾਂ ਨੇ ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਗਿਆਨ ਅਤੇ ਅਨੁਭਵ ਨੂੰ ਸਾਂਝਾ ਕਰਨ ਲਈ ਸੰਕਲਪ ਦੇ ਸੰਯੁਕਤਐਲਾਨਨਾਮੇ ਰਾਹੀਂ ਸਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਵਿਕਸਤ ਕਰਨ ਦੀ ਇੱਛਾ ਪ੍ਰਗਟ ਕੀਤੀ ਹੈ। ਸੰਕਲਪ ਦੇਸੰਯੁਕਤ ਐਲਾਨਨਾਮੇ ਦਾ ਮੁੱਖ ਉਦੇਸ਼ ਨਿਮਨਲਿਖਤ ਖੇਤਰਾਂ ਵਿੱਚ ਪਰਸਪਰ ਸਹਿਯੋਗ ਵਿੱਚ ਪ੍ਰੋਤਸਾਹਨ ਅਤੇ ਸਹਿਯੋਗ ਦੇਣਾ ਹੈ।

Check Also

9 ਰੋਜ਼ਾ ਦੋਸਤੀ ਇੰਟਰਨੈਸ਼ਨਲ ਥੀਏਟਰ ਫੈਸਟੀਵਲ ’ਚ ਹਿੱਸਾ ਲੈ ਕੇ ਲਾਹੌਰ ਤੋਂ ਵਤਨ ਪਰਤੇ ਮੰਚ-ਰੰਗਮੰਚ ਦੇ ਕਲਾਕਾਰ

ਅੰਮ੍ਰਿਤਸਰ, 20 ਨਵੰਬਰ (ਪੰਜਾਬ ਪੋਸਟ ਬਿਊਰੋ) – ਅਜੋਕਾ ਥੀਏਟਰ ਲਾਹੌਰ (ਪਾਕਿਸਤਾਨ) ਵਲੋਂ ਕਰਵਾਏ ਗਏ 9 …

Leave a Reply