Tuesday, July 28, 2026

ਆਸਰਾ ਫਾਊਂਡੇਸਨ ਵਲੋਂ ਪਿੰਡ ਧਾਂਦਰਾ `ਚ ਪੌਦੇ ਲਾਏ ਗਏ

ਧੂਰੀ, 5 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਆਸਰਾ ਫਾਊਂਡੇਸਨ ਰਜਿ: ਧੂਰੀ ਵਲੋਂ ਵਾਤਾਵਰਨ ਨੂੰ ਹਰਾ ਭਰਾ ਰੱਖਣ ਲਈ ਆਪਣਾ ਯੋਗਦਾਨ ਪਾਉਂਦਿਆ PPN0507201807ਪਿੰਡ ਧਾਂਦਰਾ ਵਿਖੇ ਪੌਦੇ ਲਾਏ ਗਏ। ਇਸ ਮੌਕੇ ਆਸਰਾ ਫਾਊਡੇਂਸਨ ਦੇ ਆਗੂ ਲਖਵੀਰ ਸਿੰਘ ਧਾਂਦਰਾ ਨੇ ਕਿਹਾ ਕਿ ਵਾਤਾਵਰਨ ਨੂੰ ਦੂਸ਼ਿਤ ਹੋਣ ਤੋ ਬਚਾਉਣ ਲਈ ਹਰ ਇੱਕ ਵਿਅਕਤੀ ਨੂੰ ਆਪਣੇ ਘਰ ਘਰ ਅਤੇ ਪਿੰਡ ਸ਼ਹਿਰ ਵਿਚ ਪੌਦੇ ਲਾਉਣੇ ਚਾਹੀਦੇ ਹਨ ।ਇਸ ਮੌਕੇ ਆਸਰਾ ਫਾਂਊਡੈਂਸਨ ਵੱਲੋਂ 70 ਦੇ ਕਰੀਬ ਪਿੰਡ ਵਿਚ ਬੂਟੇ ਲਗਾਏ ਗਏ। ਇਸ ਮੌਕੇ ਸਵਰਨ ਸਿੰਘ ਧਾਂਦਰਾ, ਹਰਵਿੰਦਰ ਸਿੰਘ ਫੀਟਾ, ਦੀਪਕ ਰੁਲਦੂ ਸਿੰਘ ਵਾਲਾ, ਪ੍ਰਿਤਪਾਲ ਸਿੰਘ, ਸ਼ਿੰਦਰ ਸਿੰਘ ਅਤੇ ਹਰਵਿੰਦਰ ਸਿੰਘ ਨਿੱਕਾ ਆਦਿ ਹਾਜ਼ਰ ਸਨ ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply