Tuesday, November 24, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2018 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ।ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਉਪਲੱਬਧ ਹੋਣਗੇ।
1) ਬੀ ਏ / ਬੀ ਐਸ ਸੀ, ਸੈਮੇਸਟਰ -6
2) ਐਲ ਐਲ ਬੀ (ਐਫ.ਵਾਈਆਈਸੀ), ਸੈਮੇਸਟਰ – 6
3) ਐਲ ਐਲ ਬੀ. (ਤਿੰਨ ਸਾਲਾਂ ਦਾ ਕੋਰਸ), ਸੈਮੈਸਟਰ – 2
4) ਐਮ. (ਇਨਫਰਮੇਸ਼ਨ ਤਕਨਾਲੋਜੀ) ਸੈਮੇਸਟਰ – 4  

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply