Wednesday, October 28, 2026

ਸਾਂਝ ਕੇਂਦਰ ਵੱਲੋਂ ਗਾਂਧੀ ਸੀਨੀ. ਸੈਕੰ. ਸਕੂਲ਼ ਵਿਖੇ ਸਮਾਜਿਕ ਬੁਰਾਈਆਂ ਖਿਲਾਫ ਸੈਮੀਨਾਰ

ਭੀਖੀ, 10 ਜੁਲਾਈ (ਕਮਲ ਜਿੰਦਲ) ਡਵੀਜਨ ਸਾਂਝ ਕੇਂਦਰ ਸਿਟੀ-1 ਸਿਟੀ-2 ਮਾਨਸਾ ਵੱਲੋ ਸਾਂਝੇ ਤੌਰ ਤੇ ਗਾਂਧੀ ਸੀਨੀਅਰ ਸੈਂਕੰਡਰੀ ਸਕੂਲ ਵਿਖੇ ਨਸ਼ਿਆਂ, ਭਰੂਣ PPN1007201801ਹੱਤਿਆ ਅਤੇ ਲੜਕੀਆ ਦੀ ਸੁਰੱਖਿਆ ਸੰਬੰਧੀ ਸੈਮੀਨਾਰ ਕਰਵਾਇਆ ਗਿਆ ਅਤੇ ਦਸਤਕ ਆਰਟ ਗਰੁੱਪ ਵੱਲੋ ਨੁੱਕੜ ਨਾਟਕ ਖੇਡੇ ਗਏ।ਸਾਂਝ ਕੇਂਦਰ ਇੰਚਾਰਜ ਸੁਖਦਰਸ਼ਨ ਸਿੰਘ ਨੇ ਵਾਤਾਵਰਣ ਅਤੇ ਰੁੱਖਾਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਰੀਡਰ ਅਮਨਦੀਪ ਸਿੰਘ, ਸੁਖਵੀਰ ਸਿੰਘ, ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ ਮੈਂਬਰ ਮੌਜੂਦ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …

Leave a Reply