Friday, August 28, 2026

ਸੁਤੰਤਰਤਾ ਦਿਵਸ ਮੌਕੇ ਪਾਈਆਂ ਬੋਲੀਆਂ ਤੇ ਗਿੱਧਾ

PPN16081424ਬਠਿੰਡਾ, 16  ਅਗਸਤ (ਜਸਵਿੰਦਰ ਸਿੰਘ ਜੱਸੀ)- ਸਥਾਨਕ ਬਠਿੰਡਾ ਵਿਖੇ ਮਨਾਏ ਗਏ ਸੁਤੰਤਰਤਾ ਦਿਵਸ ਮੌਕੇ ਰਵਾਇਤੀ ਪਹਿਰਾਵੇ ਵਿੱਚ ਪੰਜਾਬੀ ਲੋਕ ਨਾਚ ਗਿੱਧਾ ਪੇਸ਼ ਕਰਦੀਆਂ ਹੋਈਆਂ ਮੁਟਿਆਰਾਂ।

Check Also

ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਵਲੋਂ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ …

Leave a Reply