Wednesday, October 7, 2026

ਪਿੰਡ ਅਤਲਾ ਖੁਰਦ ਦੇ ਗੁਰਦੁਆਰਾ ਸਾਹਿਬ ਤੋਂ 7ਵਾਂ ਜਥਾ ਬਰਗਾੜੀ ਲਈ ਰਵਾਨਾ

ਭੀਖੀ, 15 ਜੁਲਾਈ (ਪੰਜਾਬ ਪੋਸਟ- ਕਮਲ ਜਿੰਦਲ) – ਇਨਸਾਫ ਮੋਰਚੇ ਵਿੱਚ ਸ਼ਾਮਲ ਹੋਣ ਲਈ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਸੁਖਚੈਨ ਸਿੰਘ PPN1507201817ਅਤਲਾ ਦੀ ਅਗਵਾਈ ਵਿੱਚ ਗੁਰਦੁਆਰਾ ਸਾਹਿਬ ਪਿੰਡ ਅਤਲਾ ਖੁਰਦ ਤੋ 7ਵਾਂ ਜਥਾ ਬਰਗਾੜੀ ਲਈ ਰਵਾਨਾ ਹੋਇਆ।ਇਸ ਮੌਕੇ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ, ਜਗਿੰਦਰ ਸਿੰਘ ਬੋਹਾ ਹੈਡ ਗ੍ਰੰਥੀ ਨਾਜਰ ਸਿੰਘ ਅਤਲਾ, ਹਾਕਮ ਸਿੰਘ ਪ੍ਰਧਾਨ, ਭੋਲਾ ਸਿੰਘ ਗ੍ਰੰਥੀ ਅਤਲਾ ਖੁਰਦ, ਸੁਖਰਾਜ ਸਿੰਘ ਅਤਲਾ, ਸੁਖਜੀਤ ਕੋਰ ਅਤਲਾ, ਰੂਪ ਸਿੰਘ ਗ੍ਰੰਥੀ ਮਾਖਾ ਚਹਿਲਾ ਤੇ ਡਾ. ਮੱਖਣ ਸਿੰਘ ਦਰਸਨ ਸਿੰਘ ਆਦਿ ਹਾਜਰ ਸਨ ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply