ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਸੰਤ ਬਾਬਾ ਜੀਤ ਸਿੰਘ ਅਤੇ ਸੰਤ ਬਾਬਾ ਜਸਪਾਲ ਸਿੰਘ ਨਿਰਮਲ ਕੁਟੀਆ ਜੌਹਲਾਂ ਦੇ ਚੱਲ ਰਹੇ ਆਪਸੀ ਮਤਭੇਦਾਂ ਨੂੰ ਮਿਲ ਬੈਠ ਕੇ ਸੁਲਝਾਉਣ ਲਈ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਸਾਰਾ ਮਸਲਾ ਸੁਲਝਾ ਕੇ ਪੰਦਰਾਂ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇਗੀ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …