ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2018 ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਘੋਸ਼ਿਤ ਕੀਤੇ ਗਏ ਹਨ।ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਪਲੇਟਫਾਰਮ ਦੁਆਰਾ ਘੋਸ਼ਿਤ ਕੀਤੇ ਗਏ ਹਨ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹੋਣਗੇ।
1. ਐਮ.ਐਸ.ਸੀ ਫੈਸ਼ਨ ਡਿਜ਼ਾਈਨਿੰਗ ਅਤੇ ਮਰਚੈਂਡੇਜਿੰਗ ਸੈਮੇਸਟਰ – 2
2. ਐਮ.ਏ. ਬਿਜਨਸ ਇਕਨੋਮਿਕਸ ਅਤੇ ਆਈ.ਟੀ. ਸੈਮੇਸਟਰ – 4
3. ਐਮ.ਡੀ ਡਿਜ਼ਾਈਨ (ਮਲਟੀਮੀਡੀਆ) ਸੈਮੇਸਟਰ – 2
4. ਐਮ.ਏ ਪਬਲਿਕ ਐਡਮਿਨਿਸਟਰੇਸ਼ਨ ਸੈਮੇਸਟਰ – 2
5. ਐਮ.ਏ ਡਾਂਸ ਸੈਮੇਸਟਰ – 2
6. ਐਮ.ਏ ਫਾਈਨ ਆਰਟਸ ਸੈਮੇਸਟਰ – 2
7. ਫਾਈਨ ਆਰਟਸ ਮਾਸਟਰ (ਅਪਲਾਈਡ ਆਰਟ), ਸੈਮੈਸਟਰ – 4
8. ਮਾਸਟਰ ਇਨ ਫਾਈਨ ਆਰਟਸ (ਅਪਲਾਈਡ ਆਰਟ), ਸੈਮੈਸਟਰ – 4
9. ਪੋਸਟ ਗ੍ਰੈਜੂਏਟ ਡਿਪਲੋਮਾ ਇਨ ਵੈਬ ਡਿਜ਼ਾਈਨਿੰਗ, ਸੈਮੈਸਟਰ – 2
10. ਐਮ.ਏ ਭੂਗੋਲ ਸੈਮੇਸਟਰ- 2
11. ਐੱਮ.ਏ ਭੂਗੋਲ ਸੈਮੇਸਟਰ – 4
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media