Friday, October 2, 2026

ਬੱਚਿਆਂ ਦੀ ਸਹੂਲਤ ਲਈ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਨੇ ਖਰੀਦੀ ਨਵੀਂ ਏ.ਸੀ ਬੱਸ

PPN2007201811ਅੰਮ੍ਰਿਤਸਰ, 20 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਬੱਚਿਆਂ ਨੂੰ ਆਧੁਨਿਕ ਸਹੂਲਤਾਂ ਦੇਣ ਦੇ ਉਪਰਾਲੇ ਤਹਿਤ ਸਕੂਲ ਵੱਲੋਂ ਵਿਦਿਆਰਥੀਆਂ ਲਈ ਇੱਕ ਟਾਟਾ ਏ.ਸੀ ਬੱਸ ਖਰੀਦੀ ਗਈ ਹੈ।ਇਸ ਮੌਕੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਅਤੇ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਕਾਰਗੋ ਮੋਟਰ ਦੇ ਬੱਸ ਇੰਚਾਰਜ ਰਾਜਬਿੰਦਰ ਸਿੰਘ, ਸਕੂਲ ਦੇ ਟਰਾਂਸਪੋਰਟ ਇੰਚਾਰਜ ਸੁਰਿੰਦਰਪਾਲ ਸਿੰਘ ਅਤੇ ਹੋਰ ਸਟਾਫ ਮੈਂਬਰ ਹਾਜਰ ਸਨ ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply