Monday, August 31, 2026

ਸਚਦੇਵਾ ਨੇ ਕੀਤਾ ਸਿਹਤ ਮੰਤਰੀ ਦਾ ਸਨਮਾਨ

PPN17081409
ਫਾਜ਼ਿਲਕਾ, 17  ਅਗਸਤ  (ਵਿਨੀਤ ਅਰੋੜਾ) – ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਚਾਚਾ ਸ਼ਗਨ ਲਾਲ ਸਚਦੇਵਾ ਨੇ ਜ਼ਿਲ੍ਹਾ ਪੱਧਰੀ ਹੋਏ ਸਮਾਗਮਾਂ ਦੌਰਾਨ ਸਥਾਨਕ ਵਿਧਾਇਕ ਅਤੇ ਸਿਹਤ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਮਨਜੀਤ ਸਿੰਘ ਬਰਾੜ, ਐਸਐਸਪੀਸਵਪਨ ਸ਼ਰਮਾ ਅਤੇ ਹੋਰ ਜ਼ਿਲ੍ਹਾ ਅਧਿਕਾਰੀ ਹਾਜਰ ਸਨ।

Check Also

ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ ਸੋਲੋ ਪ੍ਰਦਰਸ਼ਨੀ ਦਾ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਉਦਘਾਟਨ

ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਸਿਮਰਿਤ ਲੂਥਰਾ ਵਲੋਂ ਪੇਟਿੰਗ ਦੀ …

Leave a Reply