Tuesday, November 17, 2026

ਪੀ.ਓ ਸਟਾਫ ਪੁਲਿਸ ਪਾਰਟੀ ਵਲੋਂ ਭਗੌੜਾ ਕਾਬੂ

ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡੀ.ਸੀ.ਪੀ ਇਨਵੈਸਟੀਗੇਸ਼ਨ ਦੇ ਦਿਸ਼ਾ ਨਿਰਦੇਸ਼ਾਂ `ਤੇ ਏ.ਐਸ.ਆਈ ਹਰੀਸ਼ ਕੁਮਾਰ ਇਚਾਰਜ਼ PPN2207201807ਪੀ.ਓ ਸਟਾਫ ਸਮੇਤ ਪੁਲਿਸ ਪਾਰਟੀ ਵਲੋਂ ਪੀ.ਓ ਜਗਜੀਤ ਸਿੰਘ ਪੁੱਤਰ ਓਂਕਾਰ ਸਿੰਘ ਵਾਸੀ 217/14 ਸੂਰਜ ਮੁਹੱਲਾ ਰਾਮ ਬਾਗ ਅੰਮ੍ਰਿਤਸਰ ਨੂੰ ਗ੍ਰਿਫਤਾਰ ਕੀਤਾ ਹੈ।ਏ.ਐਸ.ਆਈ ਨੇ ਦੱਸਿਆ ਕਿ ਜਗਜੀਤ ਸਿੰਘ ਦੇ ਖਿਲਾਫ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਥਾਣਿਆਂ, ਥਾਣਾ ਏ-ਡਵੀਜ਼ਨ, ਸੀ-ਡਵੀਜ਼ਨ ਅਤੇ ਸਿਵਲ ਲਾਈਨ ਵਿਖੇ ਚੋਰੀ ਅਤੇ ਐਨ.ਡੀ.ਪੀ.ਐਸ ਦੇ ਕੁੱਲ 4 ਮੁਕੱਦਮੇ ਦਰਜ਼ ਹਨ, ਜੋ ਸਾਲ 2009 ਨੂੰ ਆਪਣੇ ਦੱਸੇ ਹੋਏ ਪਤੇ ਨੂੰ ਛੱਡ ਕੇ ਪ੍ਰੀਤਮ ਕਾਲੋਨੀ ਲੁਧਿਆਣਾ ਵਿਖੇ ਰਹਿ ਰਿਹਾ ਸੀ।

Check Also

ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ …

Leave a Reply