Friday, September 18, 2026

ਖ਼ਾਲਸਾ ਕਾਲਜ ਐਜ਼ੂਕੇਸ਼ਨ ਦੀ ਵਿਦਿਆਰਥਣ ਮਧੂ ਕੁਮਾਰੀ ਪੀ.ਜੀ.ਡੀ.ਸੀ.ਏ (ਟੀ.ਈ) `ਚ ਅੱਵਲ

PPN2407201809ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਦੀ ਵਿਦਿਆਰਥਣ ਮਧੂ ਕੁਮਾਰੀ ਪੀ.ਜੀ.ਡੀ.ਸੀ.ਏ (ਟੀ.ਈ) ਨਤੀਜੇ `ਚ ਅੱਵਲ ਰਹੀ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰਪਾਲ ਸਿੰਘ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪੀ.ਜੀ.ਡੀ.ਸੀ.ਏ (ਟੀ.ਈ) ਦੀ ਵਿਦਿਆਰਥਣ ਮਧੂ ਕੁਮਾਰੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਏ ਗਏ ਇਮਤਿਹਾਨ ’ਚ 86 ਫ਼ੀਸਦੀ ਅੰਕਾਂ (700 ’ਚੋਂ 602) ਨਾਲ ਪਹਿਲਾਂ ਸਥਾਨ ਹਾਸਲ ਕੀਤਾ।

 

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …

Leave a Reply