Thursday, August 20, 2026

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ

PPN2507201808ਭੀਖੀ, 25 ਜੁਲਾਈ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਥਨਾਕ ਕਸਬੇ ਦੇ ਨੇੜਲੇ ਪਿੰਡ ਸਮਾਓ ਵਿਖੇ ਇਕ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।ਇਥੋ ਦੇ ਇਕ ਕਿਸਾਨ ਦਰਸ਼ਨ ਸਿੰਘ (52) ਨੇ ਬੀਤੀ ਰਾਤ ਆਪਣੇ ਖੇਤ ਵਿੱਚ ਦਰੱਖਤ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ।ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦਰਸ਼ਨ ਸਿੰਘ ਕੋਲ ਤਿੰਨ ਏਕੜ ਜ਼ਮੀਨ ਸੀ ਅਤੇ ਉਸ ਦੇ ਸਿਰ ਬੈਕਾਂ ਅਤੇ ਹੋਰ ਲਗਭਗ 12 ਲੱਖ ਦਾ ਕਰਜ਼ਾ ਸੀ।ਜਿਸ ਦੇ ਚੱਲਦਿਆ ਉਸ ਨੇ ਮੋਤ ਨੂੰ ਗਲੇ ਲਗਾ ਲਿਆ।

Check Also

ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …

Leave a Reply