ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਲ ਇੰਡੀਆ ਸਰਵਿਸਜ਼ ਪ੍ਰੀ-ਐਗਜ਼ਾਮੀਨੇਸ਼ਨਜ਼ ਟ੍ਰੇਨਿੰਗ ਸੈਂਟਰ ਵਲੋਂ ਦਸੰਬਰ 2018 ਵਿਚ ਹੋਣ ਵਾਲੇ ਯੂ.ਜੀ.ਸੀ. ਨੈਟ ਦੀ ਕੋਚਿੰਗ ਅਧੀਨ 4 ਮਹੀਨਿਆਂ ਦਾ ਕੋਰਸ ਕਰਵਾਇਆ ਜਾ ਰਿਹਾ ਹੈ।ਇਹ ਕੋਰਸ 13-08-18 ਤੋਂ 6 30-11-18 ਤਕ ਕਰਵਾਇਆ ਜਾਵੇਗਾ।
ਕੋਰਸ ਵਾਸਤੇ ਦਾਖਲਾ ਫਾਰਮ ਵਿਭਾਗ ਤੋ ਤੀਹ ਰੁਪਏ ਦੇ ਕੇ ਪ੍ਰਾਪਤ ਕੀਤਾ ਜਾ ਸਕਦਾ ਹੈ ਅਤੇ ਫਾਰਮ ਭਰਨ ਦੀ ਆਖ਼ਰੀ ਮਿਤੀ 31-07-18 ਨਿਰਧਾਰਤ ਕੀਤੀ ਗਈ ਹੈ ਅਤੇ ਦਾਖਲਾ ਇੰਟਰਵਿਊ 06-08-18 ਨੂੰ ਹੋਵੇਗੀ ਤੇ ਨਤੀਜਾ 09-08-18 ਨੂੰ ਐਲਾਨਿਆ ਜਾਵੇਗਾ। ਜੋ ਵਿਦਿਆਰਥੀ ਸਲੈਕਟ ਹੋਣਗੇ, ਉਹ ਆਪਣੀ ਫੀਸ ਮਿਤੀ 10-08-18 ਨੂੰ ਜਮ੍ਹਾਂ ਕਰਵਾਉਣਗੇ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media