Tuesday, October 6, 2026

ਬਰਗਾੜੀ ਬੇਅਦਬੀ ਸਬੰਧੀ ਲਾਏ ਮੋਰਚੇ ਲਈ ਭੀਖੀ ਤੋਂ ਜਥਾ ਰਵਾਨਾ

ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਜ਼ਿੰਦਲ) – ਸੰਤ ਬਾਬਾ ਲਾਲ ਸਿੰਘ ਭੀਖੀ ਦੀ ਅਗਵਾਈ ਵਿੱਚ ਅੱਜ ਭੀਖੀ ਤੋਂ ਬਰਾਗੜੀ ਲਈ ਜਥਾ ਰਵਾਨਾ PPN3007201808ਹੋਇਆ।ਸੰਤ ਬਾਬਾ ਲਾਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਸਬਾ ਭੀਖੀ ਦੀਆਂ ਸੰਗਤਾਂ ਦਾ ਵੱਡਾ ਜੱਥਾ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਇਨਸਾਫ਼ ਲਈ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਲਾਏ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਵੇਗਾ।ਇਸ ਮੌਕੇ ਸੰਤ ਸਮਾਜ ਭਾਈ ਰਣਜੀਤ ਸਿੰਘ ਸੂਚ, ਭਾਈ ਅਜੈਬ ਸਿੰਘ ਭੀਖੀ, ਰਾਜ ਸਿੰਘ ਗੁੜਥੜੀ, ਭਾਈ ਨਿਰਮਲ ਸਿੰਘ, ਪੱਤਰਕਾਰ ਅੰਮ੍ਰਿਤਪਾਲ ਸਿੰਘ ਚੀਮਾ ਹਾਜ਼ਰ ਸਨ।
  

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply