ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਈ 2018 ਦੇ ਸੈਸਨ ਦੇ ਨਤੀਜੇ ਘੋਸਤਿ ਕੀਤੇ ਗਏ
ਹਨ।ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਦੁਆਰਾ ਘੋਸਤਿ ਕੀਤੇ ਗਏ ਹਨ। ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹਨ ।
1. ਬੀ.ਏ / ਬੀ ਐਸ ਸੀ, ਸੈਮੇਸਟਰ -2
2. ਬੀ.ਕਾਮ, ਸੈਮੇਸਟਰ -2
3. ਬੀ.ਕਾਮ, ਸੈਮੈਸਟਰ – 4
4. ਬੀ.ਬੀ.ਏ, ਸੈਮੈਸਟਰ – 4
5. ਡਿਪਲੋਮਾ ਕੋਰਸ ਇਨ ਕੰਪਿਊਟਰ ਐਪਲੀਕੇਸਨ (ਫੁਲ ਟਾਈਮ), ਸੈਮੇਟਰ -2
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media