Wednesday, August 12, 2026

ਜਿਲ੍ਹਾ ਤੇ ਸੈਸਨ ਜੱਜ ਡਾ. ਤੇਜਵਿੰਦਰ ਸਿੰਘ ਵਲੋਂ ਸਬ-ਜੇਲ੍ਹ ਦਾ ਦੌਰਾ

PPN0108201818ਪਠਾਨਕੋਟ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਜ੍ਹਿਲਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਡਾ. ਤੇਜਵਿੰਦਰ ਸਿੰਘ, ਵੱਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ।
        ਇਸ ਮੌਕੇ ਡਾ. ਤੇਜਵਿੰਦਰ ਸਿੰਘ ਨੇ ਸਬ-ਜੇਲ੍ਹ, ਪਠਾਨਕੋਟ ਵਿਖੇ ਬੰਦ ਕੈਦੀਆਂ/ ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਅਤੇ ਇਸ ਸਬੰਧ ਵਿਚ ਉਹਨਾਂ ਵੱਲੋਂ ਵਾਜ਼ਿਬ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਤੋਂ ਇਲਾਵਾ ਉਹਨਾਂ ਨੇ ਬੰਦੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਬਾਰੇ ਵੀ ਜਾਗਰੂਕ ਕੀਤਾ ਗਿਆ।
 

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply