ਅੰਮ੍ਰਿਤਸਰ, 3 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂੱ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਈ 2018 ਦੇ ਨਤੀਜੇ ਦੇ ਨਤੀਜੇ ਘੋਸਤਿ ਕੀਤੇ ਗਏ ਹਨ. ਇਸ ਵਾਰ ਦੇ ਨਤੀਜੇ ਵਿਦਿਆਰਥੀਆਂ ਦੀ ਸਹੂਲਤ ਲਈ ਨਵੀਨਤਮ ਤਕਨਾਲੋਜੀ ਪਲੇਟਫਾਰਮ ਦੁਆਰਾ ਘੋਸਤਿ ਕੀਤੇ ਗਏ ਹਨ. ਨਤੀਜੇ ਵੀ ਯੂਨੀਵਰਸਿਟੀ ਦੀ ਵੈਬਸਾਈਟ … ‘ਤੇ ਉਪਲਬਧ ਹੋਣਗੀਆਂ
1. ਬੀ ਏ / ਬੀ ਐਸ ਸੀ, ਸੈਮੇਸਟਰ -4
2. ਬੈਚਲਰ ਆਫ ਕੰਪਿਊਟਰ ਐਪਲੀਕੇਸਨ, ਸੈਮੈਸਟਰ – 4
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media