Friday, August 21, 2026

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅੰਮ੍ਰਿਤਸਰ, 6 ਅਗਸਤ ( ਪੰਜਾਬ ਪੋਸਟ – ਸੁਖਬੀਰ ਸਿੰਘ) – ਰਕੇਸ਼ ਕੁਮਾਰ ਏ.ਐਸ.ਆਈ ਇੰਚਾਰਜ ਚੌਂਕੀ ਸ਼ਿਵਾਲਾ ਭਾਈਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ PPN0608201807ਇਕ ਅਣਪਛਾਤੀ ਲਾਸ਼ (ਮੰਗਤਾ) ਜੋ 5 ਅਗਸਤ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦੀ ਦੀਵਾਰ ਕੋਲ ਮੌਤ ਹੋ ਗਈ ਸੀ ਦੀ ਲਾਸ਼ ਦੀ ਸਨਾਖਤ ਕਰਨ ਲਈ ਮੋਰਚਰੀ ਵਿਚ 72 ਘੰਟੇ ਲਈ ਰੱਖੀ ਗਈ ਹੈ।ਮ੍ਰਿਤਕ ਦੀ ਉਮਰ ਕਰੀਬ 50 ਸਾਲ, ਰੰਗ ਕਣਕਵਿੰਨਾਂ, ਕੱਦ ਕਰੀਬ 5’-5/6’’ ਸਰੀਰ ਪਤਲਾ ਸੱਜੀ ਲੱਤ ਕੱਟੀ ਹੋਈ ਹੈ।ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਚੌਂਕੀ ਸ਼ਿਵਾਲਾ ਭਾਈਆਂ ਨੂੰ ਸੂਚਿਤ ਕਰ ਸਕਦਾ ਹੈ।

Check Also

ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …

Leave a Reply