Monday, October 12, 2026

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਜਿਲਾ ਪੱਧਰੀ ਮੀਟਿੰਗ 9 ਨੂੰ ਭੀਖੀ `ਚ – ਭਾਈ ਅਤਲਾ

ਭੀਖੀ, 8 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ੍ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਸਰਗਰਮ ਆਗੂ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕੀ ਜਿਲਾ Sukchain Atlaਜੱਥੇਬੰਦੀ ਦੀ ਮਹੀਨਾਵਾਰ ਅਤੇ ਜ਼ਰੂਰੀ ਮੀਟਿੰਗ 9 ਅਗਸਤ ਦਿਨ ਵੀਰਵਾਰ ਨੂੰ ਸਵੇਰੇ 9.00 ਵਜੇ ਗੁਰੂਦੁਆਰਾ ਸਾਹਿਬ ਪਾਤਸਾਹੀ ਨੌਵੀ ਭੀਖੀ ਵਿਖੇ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ ਵਿੱਚ ਹੋ ਰਹੀ ਹੈ ।ਇਸ ਮੀਟਿੰਗ ਵਿੱਚ ਬਰਗਾੜੀ ਵਿਖੇ ਚੱਲ ਰਹੇ ਇਨਸਾਫ ਮੋਰਚੇ ਅਤੇ ਪਾਰਟੀ ਦੇ ਅਹਿਮ ਮਸਲੇ ਵਿਚਾਰੇ ਜਾਣਗੇ।ਰਜਿੰਦਰ ਸਿੰਘ ਜਵਾਹਰਕੇ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਣਗੇ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply