ਦਿੱਲੀ, 13 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਂਸਦ ਅਤੇ ਲੋਕਸਭਾ ਦੇ ਸਾਬਕਾ ਸਪੀਕਰ ਸ਼੍ਰੀ ਸੋਮਨਾਥ ਚੈਟਰਜੀ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ।ਪ੍ਰਧਾਨ ਮੰਤਰੀ ਨੇ ਕਿਹਾ, ‘ਸਾਬਕਾ ਸਾਂਸਦ ਅਤੇ ਲੋਕ ਸਭਾ ਦੇ ਸਾਬਕਾ ਸਪੀਕਰ ਸ਼੍ਰੀ ਸੋਮਨਾਥ ਚੈਟਰਜੀ ਭਾਰਤੀ ਰਾਜਨੀਤੀ ਦੇ ਇੱਕ ਉੱਘੇ ਨੇਤਾ ਸਨ।ਉਨ੍ਹਾਂ ਨੇ ਸਾਡੇ ਸੰਸਦੀ ਲੋਕਤੰਤਰ ਨੂੰ ਤਾਕਤਵਰ ਬਣਾਇਆ ਸੀ ਅਤੇ ਉਹ ਗ਼ਰੀਬਾਂ ਅਤੇ ਕਮਜ਼ੋਰ ਤਬਕਿਆਂ ਦੇ ਲੋਕਾਂ ਦੀ ਭਲਾਈ ਲਈ ਇੱਕ ਬੁਲੰਦ ਆਵਾਜ਼ ਸਨ।ਮੈਂ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖੀ ਹਾਂ।ਮੇਰੀ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਦੇ ਨਾਲ ਹਨ’।
Check Also
ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ
ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …
Punjab Post Daily Online Newspaper & Print Media