Wednesday, July 29, 2026

ਕੋ-ਅਪਰੇਟਿਵ ਸੋਸਾਇਟੀ ਬੇਨੜਾ ਨੇ ਨਵਾਂ ਟਰੈਕਟਰ ਲਿਆਉਣ ਦੀ ਖੁਸ਼ੀ `ਚ ਵੰਡੇ ਲੱਡੂ

ਧੂਰੀ, 16 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਦੀ ਬੇਨੜਾ ਐਮ.ਪੀ.ਸੀ.ਏ.ਐਸ.ਐਸ ਲਿਮ: ਵਿੱਚ ਪ੍ਰਧਾਨ ਦਰਸ਼ਨ ਸਿੰਘ ਦੀ ਪ੍ਰਧਾਨਗੀ ਵਿੱਚ ਨਵਾਂ PPN1508201807ਟਰੈਕਟਰ ਨਿਊ ਜੌਂਡੀਅਰ ਮਾਰਕੀਟ ਵਿੱਚ ਲਿਆਂਦਾ ਗਿਆ।ਪ੍ਰਧਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਇਹ ਟਰੈਕਟਰ ਸੋਸਾਇਟੀ ਦੇ ਮੈਂਬਰਾਂ, ਗੈਰ-ਮੈਂਬਰਾਂ ਦੀਆਂ ਲੋੜਾਂ ਨੂੰ ਪੂਰੀਆਂ ਕਰਨ ਵਿੱਚ ਲਾਹੇਵੰਦ ਹੋਵੇਗਾ ਅਤੇ ਇਸ ਦੀ ਖੁਸ਼ੀ ਵਿੱਚ ਸੋਸਾਇਟੀ ਵੱਲੋਂ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ।
ਇਸ ਮੌਕੇ ਸੈਕਟਰੀ ਹਰਭਜਨ ਸਿੰਘ, ਮੀਤ ਪ੍ਰਧਾਨ ਦਰਸ਼ਨ ਸਿੰਘ, ਮੈਂਬਰ ਜਰਨੈਲ ਸਿੰਘ ਜੈਲੀ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਧੂਰੀ ਪਿੰਡ ਅਤੇ ਵੱਡੀ ਗਿਣਤੀ `ਚ ਪਿੰਡ ਵਾਸੀ ਹਾਜ਼ਰ ਸਨ।
 

Check Also

ਸਿੱਖਿਆ ਖੇਤਰ ‘ਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ, ਸਰਕਾਰ ਨੇ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ – ਹਰਭਜਨ ਸਿੰਘ ਈ.ਟੀ.ਓ

ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply