ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੰਦਾਚੌਰ ਵਿਖੇ ‘ਗ੍ਰੀਨ ਸਕੂਲ ਮੁਹਿੰਮ’ ਤਹਿਤ ਵਿਦਿਆਰਥੀਆਂ ਵਿੱਚ ਨਿੱਜੀ ਅਤੇ ਸਮਾਜਿਕ ਜ਼ਿੰਮੇਵਾਰੀਆਂ ਪੈਦਾ ਕਰਨ ਤੇ ਵਾਤਾਵਰਨ ਅਤੇ ਸਮਾਜ ਵਿੱਚ ਢੁੱਕਵਾ ਤਾਲਮੇਲ ਬਣਾਈ ਰੱਖਣ ਲਈ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ ਅਤੇ ਪ੍ਰਿੰਸੀਪਲ ਸ੍ਰੀਮਤੀ ਹਰਕੀਰਤ ਕੌਰ ਦੀ ਅਗਵਾਈ ਵਿੱਚ ਸਕੂਲ ਕੈਂਪਸ ਅੰਦਰ ਪੌਦੇ ਲਗਾਏ ਗਏ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …