Tuesday, July 28, 2026

ਪ੍ਰਧਾਨ ਮੰਤਰੀ ਮੋਦੀ ਵਲੋਂ ਕੇਰਲ ਦੇ ਮੁੱਖ ਮੰਤਰੀ ਨਾਲ ਹੜ੍ਹ ਦੀ ਸਥਿਤੀ ਬਾਰੇ ਗੱਲਬਾਤ

Modiਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨੇ ਕੇਰਲ ਦੇ ਮੁੱਖ ਮੰਤਰੀ ਨਾਲ ਰਾਜ ਵਿੱਚ ਹੜ੍ਹ ਦੀ ਸਥਿਤੀ ਬਾਰੇ ਗੱਲਬਾਤ ਕੀਤੀ।ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੇਰਲ ਦੇ ਮੁੱਖ ਮੰਤਰੀ ਪੀਨਾਰਾਈ ਵਿਜਯਨ ਨਾਲ ਰਾਜ ਵਿੱਚ ਹੜ੍ਹ ਦੀ ਸਥਿਤੀ ਬਾਰੇ ਗੱਲਬਾਤ ਕਰ ਕੇ ਸੂਬੇ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਲਈ ਰੱਖਿਆ ਮੰਤਰਾਲੇ ਨੂੰ ਹੋਰ ਕਦਮ ਚੁੱਕਣ ਲਈ ਕਿਹਾ ਗਿਆ ਹੈ।ਉਨਾਂ ਕੇਰਲ ਦੇ ਲੋਕਾਂ ਦੀ ਸੁਰੱਖਿਆ ਅਤੇ ਸਲਾਮਤੀ ਲਈ ਪ੍ਰਾਰਥਨਾ ਕੀਤੀ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply