Saturday, November 21, 2026

ਡੀ.ਸੀ ਸੰਘਾ ਵਲੋਂ ਤਿੱਬਤੀਅਨ ਆਰਟੀਫੈਕਟਸ ਪ੍ਰਦਰਸ਼ਨੀ ਦਾ ਉਦਘਾਟਨ ਅੱਜ

Kamaldeep Sanghaਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਮਦਨ ਮੋਹਨ ਾਮਾਲਵੀਆ ਰੋਡ ਸਥਿਤ ਆਰਟ ਗੈਲਰੀ ਵਲੋਂ ਮਾਝਾ ਹਾਉਸ ਅੰਮ੍ਰਿਤਸਰ ਦੇ ਸਹਿਯਗ ਨਾਲ ਤਿੱਬਤੀਅਨ ਆਰਟੀਫੈਕਟਸ ਪ੍ਰਦਰਸ਼ਨੀ 18 ਤੋਂ 20 ਅਗਸਤ ਤੱਕ ਲਗਾਈ ਜਾ ਰਹੀ ਹੈ।ਆਰਟ ਗੈਲਰੀ ਦੇ ਜਨਰਲ ਸੱਕਤਰ ਡਾਕਟਰ ਅਰਵਿੰਦਰ ਸਿੰਘ ਚਮਕ ਨੇ ਦੱਸਿਆ ਕਿ ਇਸ ਵਿਲੱਖਣ ਪ੍ਰਦਰਸ਼ਨੀ ਦਾ ਉਦਘਾਟਨ 18 ਅਗਸਤ  ਨੂੰ ਸ਼ਾਮ 4.00 ਵਜੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਕਰਨਗੇ।ਉਨਾਂ ਕਿਹਾ ਕਿ ਆਰਟ ਗੈਲਰੀ ਵਿਖੇ ਲੱਗਣ ਵਾਲੀ ਇਹ ਪ੍ਰਦਰਸ਼ਨੀ ਅਜੇ ਤੱਕ ਭਾਰਤ ਵਿੱਚ ਕਿਤੇ ਵੀ ਨਹੀਂ ਲੱਗੀ।

Check Also

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …

Leave a Reply