Sunday, December 22, 2024

ਅਜਾਦੀ ਦਿਵਸ ਮੌਕੇ ਬਿਹਤਰ ਕਾਰਗੁਜ਼ਾਰੀ ਵਾਲੇ ਸਰਕਾਰੀ ਮੁਲਾਜ਼ਮ ਸਨਮਾਨਿਤ

PPN1708201808ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਅਜਾਦੀ ਦਵਿਸ ਮੌਕੇ ਹੋਏ ਸਮਾਗਮ ਦੌਰਾਨ ਬਿਹਤਰੀਨ ਸੇਵਾਵਾਂ ਨਿਭਾਉਣ ਬਦਲੇ ਸੈਨੇਟਰੀ ਇੰਸਪੈਕਟਰ ਸੰਕਲਪ, ਸੈਨੇਟਰੀ ਇੰਸਪੈਕਟਰ ਬਲਵਿੰਦਰ ਸਿੰਘ, ਗੁਰਦੇਵ ਸਿੰਘ ਕਲਰਕ ਨੂੰ ਖਜਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਕਮਲਦੀਪ ਸਿੰਘ ਸੰਘਾ ਵਲੋਂ ਪ੍ਰਸ਼ੰਸ਼ਾ ਪੱਤਰ ਦਿੱਤਾ ਗਿਆ।ਸੌਰਭ ਕੁਮਾਰ ਅਰੋੜਾ ਪੀ.ਸੀ.ਐਸ.ਡਿਪਟੀ ਡਾਇਰੈਕਟਰ ਅਰਬਨ ਲੋਕਲ ਬਾਡੀਜ ਅੰਮ੍ਰਿਤਸਰ ਅਤੇ ਮਨਮੋਹਨ ਸਿੰਘ ਰੰਧਾਵਾ ਕਾਰਜ ਸਾਧਕ ਅਫਸਰ ਵਲੋਂ ਕਰਮਚਾਰੀਆਂ ਦੀ ਇਸ ਉਪਲੱਬਧੀ `ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
   
 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply