Saturday, October 3, 2026

ਨਵੇਂ ਆਏ ਥਾਣਾ ਮੁੱਖੀ ਵਲੋਂ `ਲੋਕ ਭਲਾਈ ਦਾ ਸੁਨੇਹਾ` ਰਲੀਜ਼

PPN2208201805ਧੂਰੀ, 22 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਕ੍ਰਾਂਤੀ ਚੌਕ ਦੇ ਪ੍ਰੈਸ ਦਫਤਰ ਵਿਖੇ ਥਾਣਾ ਸਿਟੀ ਧੂਰੀ ਦੇ ਨਵੇਂ ਆਏ ਮੁੱਖੀ ਬਲਜੀਤ ਸਿੰਘ, ਮਨਜੀਤ ਸਿੰਘ ਬਖਸ਼ੀ ਸਾਬਕਾ ਡੀ.ਪੀ.ਆਰ.ਓ, ਐਂਟੀ ਕੁਰੱਪਸ਼ਨ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਤਰਸੇਮ ਵਰਮਾ, ਸੋਸ਼ਲ ਵੈਲਫੇਅਰ ਯੂਨਿਟ ਧੂਰੀ ਦੇ ਪ੍ਰਧਾਨ ਤਰਸੇਮ ਮਿੱਤਲ ਵੱਲੋਂ ਸਾਂਝੇ ਤੌਰ `ਤੇ `ਲੋਕ ਭਲਾਈ ਦਾ ਸੁਨੇਹਾ` ਅਖਬਾਰ ਦਾ ਸਪਲੀਮੈਂਟ ਰੀਲੀਜ਼ ਕੀਤਾ ਗਿਆ।ਇਸ ਮੌਕੇ ਕੁਲਵਿੰਦਰ ਸਿੰਘ ਮਿੰਟੂ, ਧਰਮਵੀਰ ਸਿੰਘ, ਤਰਸੇਮ ਸੈਣੀ ਅਤੇ ਸੁਖਵਿੰਦਰ ਸਿੰਘ ਸੁੱਖੀ ਆਦਿ ਵੀ ਹਾਜ਼ਰ ਸਨ। 

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply