Tuesday, October 27, 2026

ਗ੍ਰੇਸ ਪਬਲਿਕ ਸਕੂਲ `ਚ ਰੱਖੜੀ ਦਾ ਤਿਉਹਾਰ ਮਨਾਇਆ

PPN2508201805ਜੰਡਿਆਲਾ ਗੁਰੂ, 25 ਅਗਸਤ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀ. ਸੈਕੰ ਸਕੂਲ ਵਿਖੇ ਰੱਖੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਇਸ ਦੌਰਾਨ ਸਕੂਲ ਦੇ ਬੱਚਿਆਂ ਦਰਮਿਆਨ ਮੁਕਾਬਲੇ ਕਰਵਾਏ ਗਏ।ਵਿਦਿਆਰਥੀਆਂ ਨੇ ਵੱਖ-ਵੱਖ ਤਰਾਂ ਦੀਆਂ ਸੁੰਦਰ ਰੱਖੜੀਆਂ ਤਿਆਰ ਕੀਤੀਆਂ।ਰੱਖੜੀ ਮੁਕਾਬਲੇ ਵਿੱਚ ਪਹਿਲੇ, ਦੂਜੇ ਤੇ ਤੀਜੇ ਸਥਾਨ `ਤੇ ਆਉਣ ਵਾਲੇ ਬੱਚਿਆਂ ਨੂੰ ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਅਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਵਲੋਂ ਸਨਮਾਨਿਤ ਕੀਤਾ ਗਿਆ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …

Leave a Reply