Saturday, July 25, 2026

ਮਾਨਸਾ ਕੈਂਚੀਆਂ ਤੋਂ 13ਵਾਂ ਜੱਥਾ ਬਰਗਾੜੀ ਲਈ ਹੋਇਆ ਰਵਾਨਾ

PPN2808201815ਭੀਖੀ, 28 ਅਗਸਤ (ਪੰਜਾਬ ਪੋਸਟ- ਕਮਲ ਜ਼ਿੰਦਲ) – ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਰਜਿੰਦਰ ਸਿੰਘ ਜਵਾਹਰਕੇ ਮੀਤ ਪ੍ਰਧਾਨ ਕਿਸਾਨ ਵਿੰਗ ਜਰਨਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ, ਜਿਲਾ ਪ੍ਰਧਾਨ ਜਥੇਦਾਰ ਬਲਵੀਰ ਸਿੰਘ ਬੱਛੋਆਣਾ, ਬਾਬਾ ਲਾਲ ਸਿੰਘ ਭੀਖੀ ਅਤੇ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਵਿੱਚ ਜਿਲਾ ਮਾਨਸਾ ਵਲੋ ਤੇਰਵਾਂ ਜੱਥਾ ਇਨਸਾਫ ਮੋਰਚੇ ਵਿੱਚ ਸਾਮਲ ਹੋਣ ਲਈ ਗੁਰਦੁਆਰਾ ਸਹਿਬ ਮਾਨਸਾ ਕੈਂਚੀਆਂ ਤੋਂ ਬਰਗਾੜੀ ਲਈ ਰਵਾਨਾ ਹੋਇਆ।
ਇਸ ਸਮੇਂ ਸਰਬਜੀਤ ਸਿੰਘ ਪ੍ਰਧਾਨ ਕੈਲੇਫੋਰਨੀਆਂ ਗੱਤਕਾ ਦਲ ਪੰਜਾਬ, ਮੱਖਣ ਸਿੰਘ ਖੀਵਾ, ਜਗਿੰਦਰ ਸਿੰਘ ਬੋਹਾ, ਜਿਲਾ ਪ੍ਰਧਾਨ ਕਿਸਾਨ ਵਿੰਗ ਮੇਜਰ ਸਿੰਘ ਅਕਲੀਆਂ ਕਿਸਾਨ ਵਿੰਗ, ਲਵਪ੍ਰੀਤ ਸਿੰਘ ਪ੍ਰਧਾਨ ਯੂਥ ਵਿੰਗ, ਬਾਬਾ ਗੁਰਦੀਪ ਸਿੰਘ ਭੀਖੀ, ਹਰਜਿੰਦਰ ਸਿੰਘ ਮਾਖਾ ਹੈਡ ਗ੍ਰੰਥੀ, ਨਾਜਰ ਸਿੰਘ ਅਤਲਾ ਕਲਾਂ, ਹਾਕਮ ਸਿੰਘ ਪ੍ਰਧਾਨ ਅਤਲਾ ਕਲਾਂ, ਬਾਬਾ ਹਰਜਿੰਦਰ ਸਿੰਘ ਭੀਖੀ, ਗੁਰਚਰਨ ਸਿੰਘ ਪ੍ਰਧਾਨ ਕਿਸਾਨ ਯੂਨੀਅਨ ਭੀਖੀ, ਮਨਜੀਤ ਸਿੰਘ ਢੈਪਈ, ਜਸਵੀਰ ਸਿੰਘ ਖੀਵਾ ਕਲਾਂ, ਬਾਬਾ ਵਾਹਿਗੁਰੂ ਭੀਖੀ, ਸੁਖਰਾਜ ਸਿੰਘ ਅਤਲਾ ਅਤੇ ਸੁਖਜੀਤ ਕੋਰ ਅਤਲਾ ਆਦਿ ਹਾਜ਼ਰ ਸਨ !
   

 

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply