Thursday, October 1, 2026

ਟ੍ਰਿਪਲ ਜੰਪ `ਚ ਅੱਵਲ ਨਿਤਿਸ਼ ਕੁਮਾਰ ਗੋਲਡ ਮੈਡਲ ਨਾਲ ਸਨਮਾਨਿਤ

ਅੰਮ੍ਰਿਤਸਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ 93ਵੀਂ ਉਪਨ ਪੰਜਾਬ ਅਥਲੈਟਿਕਸ ਚੈਂਪੀਅਨਸ਼ਿਪ-2018 ਜਿਲ੍ਹਾ ਸੰਗਰੂਰ ਵਿਖੇ ਕਰਵਾਈ ਗਈ। ਜਿਸ PPN0209201808ਵਿੱਚ ਖਾਲਸਾ ਕਾਲਜ ਦਾ ਵਿਦਿਆਰਥੀ ਨਿਤਿਸ਼ ਕੁਮਾਰ ਟ੍ਰਿਪਲ ਜੰਪ ਵਿਚੋਂ ਪੰਜਾਬ ਵਿੱਚ ਪਹਿਲੇ ਸਥਾਨ `ਤੇ ਆਇਆ।ਪੀ.ਡਬਲਯੂ.ਡੀ ਅਤੇ ਆਈ.ਟੀ. ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਮੰਤਰੀ ਵਲੋਂ ਇਸ ਅਹਿਮ ਪ੍ਰਾਪਤੀ `ਤੇ ਨਿਤਿਸ਼ ਕੁਮਾਰ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply