Thursday, October 29, 2026

ਸ਼੍ਰੋਮਣੀ ਅਕਾਲੀ ਦਲ (ਅ) ਨੇ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 5 ਸਤੰਬਰ (ਪੰਜਾਬ ਪੋਸਟ ਬਿਊਰੋ) -ਬੇਅਦਬੀ ਮਾਮਲੇ ਸਬੰਧੀ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਵਿੱਚ ਪਸ਼ ਹੋਣ ਤੋਂ PPN0509201802ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਰੱਦ ਕਰਨ ਦੇ ਵਿਰੋਧ ਵਿੱਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਜੈ ਸਿੰਘ ਨੂੰ ਮੰਗ ਪੱਤਰ ਸੌਂਪਦੇ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ, ਦਫਤਰ ਸਕੱਤਰ ਭਾਈ ਹਰਬੀਰ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਨੰਗਲ, ਭਾਈ ਸਤਨਾਮ ਸਿੰਘ ਕੋਟ ਖਾਲਸਾ, ਬੀਬੀ ਕੁਲਵੰਤ ਕੌਰ ਤੇ ਹੋਰ।

Check Also

ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …

Leave a Reply