Sunday, May 19, 2024

ਪਿੰਗਲਵਾੜਾ ਦੀ 42ਵੀਂ ਲੜਕੀ ਦੇ ਅਨੰਦ ਕਾਰਜ ਸਮੇਂ ਡਾ. ਇੰਦਰਜੀਤ ਕੌਰ ਨੇ ਦਿੱਤਾ ਆਸ਼ੀਰਵਾਦ

PPN0608201807ਅੰਮ੍ਰਿਤਸਰ, 6 ਸਤੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਦੇ ਮੁੱਖ ਦਫਤਰ ਵਿਖੇ ਪਿੰਗਲਵਾੜਾ ਪਰਿਵਾਰ ਦੀ 42ਵੀਂ ਲੜਕੀ ਹਰਪ੍ਰੀਤ ਕੌਰ ਦਾ ਅਨੰਦ ਕਾਰਜ ਸੰਨੀ ਸਿੰਘ ਸਪੁੱਤਰ ਸੰਤੋਖ ਸਿੰਘ ਵਾਸੀ ਰਾਏਪੁਰਛਤੀਸਗੜ੍ਹ ਨਾਲ ਹੋਇਆ।ਸੁਭਾਗ ਜੋੜੀ ਨੂੰ ਪਿੰਗਲਵਾੜਾ ਸੰਸਥਾ ਮੁਖੀ ਡਾ. ਇੰਦਰਜੀਤ ਕੌਰ, ਆਨਰੇਰੀ ਸੱਕਤਰ ਮੁਖਤਾਰ ਸਿੰਘ ਗੋਰਾਇਆ, ਰਾਜਬੀਰ ਸਿੰਘ ਮੈਂਬਰ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਤਿਲਕ ਰਾਜ ਜਨਰਲ ਮੈਨੇਜਰ ਤੇ ਸੋਸਾਇਟੀ ਦੇ ਹੋਰ ਮੈਂਬਰਾਂ ਤੇ ਸਖਸ਼ੀਅਤਾ ਨੇ ਆਸ਼ੀਰਵਾਦ ਦਿਤਾ ।

Check Also

ਹੋਟਲ ਅਤੇ ਐਗਰੋ ਬੇਸ ਉਦਯੋਗ ਸਥਾਪਿਤ ਹੋਣ ਨਾਲ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ – ਸੰਧੂ ਸਮੁੰਦਰੀ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ …

Leave a Reply