ਜੰਡਿਆਲਾ ਗੁਰੂ, 7 ਸਤੰਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਗ੍ਰੇਸ ਪਬਲਿਕ ਸੀਨੀ. ਸੈਕੰ. ਸਕੂਲ ਵਿੱਚ ਅਧਿਅਪਕ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ ।ਬੱਚਿਆਂ ਨੇ ਅਧਿਆਪਕਾਂ ਲਈ ਇਹ ਦਿਨ ਯਾਦਗਾਰ ਬਣਾਉਦਿਆਂ ਹੋਇਆਂ ਸਕਿੱਟਾਂ, ਭੰਗੜਾ ਅਤੇ ਕਵਿਤਾਵਾਂ ਪੇਸ਼ ਕੀਤੀਆਂ।ਇਸ ਮੌਕੇ ਸਕੂਲ ਦੇ ਡਾਇਰੈਕਟਰ ਜੇ.ਐਸ ਰੰਧਾਵਾ ਤੇ ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਰੰਧਾਵਾ ਨੇ ਸਕੂਲ ਦੇ ਸਮੂਹ ਸਟਾਫ ਲਈ ਪਾਰਟੀ ਦਾ ਪ੍ਰਬੰਧ ਕੀਤਾ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media