ਦਿੱਲੀ, 7 ਸਤੰਬਰ (ਪੰਜਾਬ ਪੋਸਟ ਬਿਊਰੋ) – ਡਾ. ਪ੍ਰਣਵ ਪਾਂਡਿਆ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਲਈ 1.25 ਕਰੋੜ ਰੁਪਏ ਦਾ ਡਿਮਾਂਡ ਡਰਾਫਟ ਦਿੱਤਾ
ਹੈ।ਆਲ ਵਰਲਡ ਗਾਇਤਰੀ ਪਰਿਵਾਰ ਦੇ ਮੁਖੀ, ਡਾ. ਪ੍ਰਣਵ ਪਾਂਡਿਆ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਲਈ 1.25 ਕਰੋੜ ਰੁਪਏ ਦਾ ਡਿਮਾਂਡ ਡਰਾਫਟ ਭੇਟ ਕੀਤਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media