Wednesday, October 7, 2026

ਸਤੀਸ਼ ਕੁਮਾਰ ਨਮਿਤ ਗਰੁੜ ਪੁਰਾਣ ਪਾਠ ਦਾ ਭੋਗ ਅੱਜ

PPN0809201824ਧੂਰੀ, 8 ਸਤੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਆਰਮੀ ਵਿਚੋਂ ਰਿਟਾਇਰਡ ਸਤੀਸ਼ ਕੁਮਾਰ ਜੋ ਕਿ 28-08-2018 ਨੂੰ ਅਕਾਲ ਚਲਾਣਾ ਕਰ ਗਏ ਸਨ, ਦੇ ਨਮਿੱਤ ਰੱਖੇ ਗਰੁੜ ਪੁਰਾਣ ਪਾਠ ਦਾ ਭੋਗ 9 ਸਤੰਬਰ ਦਿਨ ਐਤਵਾਰ ਨੂੰ ਸ਼੍ਰੀ ਸੰਗਮੇਸ਼ਵਰ ਮਹਾਦੇਵ ਧਰਮਸ਼ਾਲਾ (ਜੋਲੀ ਵਾਲੇ) ਸ਼ਿਵਪੁਰੀ ਮੁਹੱਲਾ ਧੂਰੀ ਵਿਖੇ ਪਵੇਗਾ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply